Advertisement
Punjabi cricket news: Cricket News & Match Updates
Advertisement
ਇਹ ਹਨ 3 ਅਗਸਤ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸ਼ਾਹੀਨ ਅਫਰੀਦੀ ਦਾ ਦ ਹੰਡਰਡ ਲੀਗ ਵਿਚ ਧਮਾਕੇਦਾਰ ਪ੍ਰਦਰਸ਼ਨ
Top-5 Cricket News of the Day : 3 ਅਗਸਤ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਹਾਲ ਹੀ 'ਚ ਖਤਮ ਹੋਈ ਐਸ਼ੇਜ਼ ਸੀਰੀਜ਼ ਦੇ ਖਤਮ ਹੁੰਦੇ ਹੀ ਇੰਗਲੈਂਡ ਦੇ ਤਜਰਬੇਕਾਰ ਆਲਰਾਊਂਡਰ ਮੋਇਨ ਅਲੀ ਨੇ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਮੋਈਨ ਅਲੀ ਨੇ ਇਸ ਸੀਰੀਜ਼ 'ਚ ਜਿਸ ਤਰ੍ਹਾਂ ਦੀ ਫਿਟਨੈੱਸ ਅਤੇ ਫਾਰਮ ਦਿਖਾਈ ਸੀ, ਉਸ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਉਹ ਇਸ ਸਾਲ ਦੇ ਅੰਤ 'ਚ ਹੋਣ ਵਾਲੇ ਇੰਗਲੈਂਡ ਦੇ ਭਾਰਤ ਦੌਰੇ ਦਾ ਹਿੱਸਾ ਬਣ ਸਕਦੇ ਹਨ ਪਰ ਉਨ੍ਹਾਂ ਦੇ ਕਪਤਾਨ ਬੇਨ ਸਟੋਕਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਕੋਚ ਬ੍ਰੈਂਡਨ ਮੈਕੁਲਮ ਨੂੰ ਵੀ ਇਨਕਾਰ ਕਰ ਦਿੱਤਾ ਹੈ। Read More...
Related Cricket News for Punjabi cricket news - Tesst
ਇਹ ਹਨ 2 ਅਗਸਤ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਟੀਮ ਇੰਡੀਆ ਨੇ ਵੈਸਟਇੰਡੀਜ ਦੇ ਖਿਲਾਫ ਜਿੱਤੀ ਵਨਡੇ ਸੀਰੀਜ
Top-5 Cricket News of the Day : 2 ਅਗਸਤ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
By Shubham Sharma • 2 years ago
ਇਹ ਹਨ 1 ਅਗਸਤ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ ਨੇ ਜਿੱਤਿਆ ਪੰਜਵਾਂ ਐਸ਼ੇਜ ਟੈਸਟ
Top-5 Cricket News of the Day : 1 ਅਗਸਤ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
By Shubham Sharma • 2 years ago
ਇਹ ਹਨ 31 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵੇਂਕਟੇਸ਼ ਪ੍ਰਸਾਦ ਨੇ ਲਗਾਈ ਟੀਮ ਇੰਡੀਆ ਦੀ ਕਲਾਸ
Top-5 Cricket News of the Day : 31 ਜੁਲਾਈ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
By Shubham Sharma • 2 years ago
ਇਹ ਹਨ 23 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਲਹਿਰੁ ਥਿਰਿਮਨੇ ਨੇ ਲਿਆ ਇੰਟਰਨੇਸ਼ਨਲ ਕ੍ਰਿਕਟ ਤੋਂ ਸੰਨਿਆਸ
Top-5 Cricket News of the Day : 23 ਜੁਲਾਈ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
By Shubham Sharma • 2 years ago
ਇਹ ਹਨ 22 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਚੌਥੇ ਐਸ਼ੇਜ਼ ਟੈਸਟ ਵਿਚ ਇੰਗਲੈਂਡ ਜਿੱਤ ਦੇ ਕਰੀਬ
Top-5 Cricket News of the Day : 22 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 2 years ago
ਇਹ ਹਨ 21 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਕਾਰ ਯੂਨਿਸ ਨੇ ਦਿੱਤਾ ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਵੱਡਾ ਬਿਆਨ
Top-5 Cricket News of the Day : 21 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 2 years ago
ਇਹ ਹਨ 20 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, Asia Cup 2023 ਦਾ ਸ਼ੈਡਯੂਲ ਆਇਆ ਸਾਹਮਣੇ
Top-5 Cricket News of the Day : 20 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 2 years ago
ਇਹ ਹਨ 19 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਅੱਜ ਤੋਂ ਸ਼ੁਰੂ
Top-5 Cricket News of the Day : 19 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 2 years ago
ਇਹ ਹਨ 18 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਜਸਪ੍ਰੀਤ ਬੁਮਰਾਹ ਵਾਪਸੀ ਲਈ ਤਿਆਰ
Top-5 Cricket News of the Day : 18 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 2 years ago
ਇਹ ਹਨ 17 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਆਇਰਲੈਂਡ ਦੌਰੇ ਤੇ ਨਹੀਂ ਜਾਣਗੇ ਰਾਹੁਲ ਦ੍ਰਵਿੜ
Top-5 Cricket News of the Day : 17 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 3 years ago
ਇਹ ਹਨ 16 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਮਰਸੇਟ ਨੇ ਜਿੱਤਿਆ ਟੀ-20 ਬਲਾਸਟ ਟੂਰਨਾਮੇਂਟ
Top-5 Cricket News of the Day : 16 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 3 years ago
ਇਹ ਹਨ 15 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਪਹਿਲੇ ਟੈਸਟ ਵਿਚ ਵੈਸਟਇੰਡੀਜ਼ ਨੂੰ ਹਰਾਇਆ
Top-5 Cricket News of the Day : 15 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 3 years ago
ਇਹ ਹਨ 14 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਯਸ਼ਸਵੀ ਜੈਸਵਾਲ ਨੇ ਲਗਾਈ ਡੈਬਿਯੂ ਟੈਸਟ ਵਿਚ ਸੈਂਚੁਰੀ
Top-5 Cricket News of the Day : 14 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 3 years ago
ਇਹ ਹਨ 13 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ ਮਹਿਲਾ ਟੀਮ ਨੇ ਪਹਿਲੇ ਵਨਡੇ ਵਿਚ ਆਸਟ੍ਰੇਲੀਆ ਨੂੰ ਹਰਾਇਆ
Top-5 Cricket News of the Day : 13 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।
By Shubham Sharma • 3 years ago
Advertisement
Cricket Special Today
-
- 06 Jul 2026 09:14
Advertisement